The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 143
Surah The family of Imran [Aal-e-Imran] Ayah 200 Location Madanah Number 3
وَلَقَدۡ كُنتُمۡ تَمَنَّوۡنَ ٱلۡمَوۡتَ مِن قَبۡلِ أَن تَلۡقَوۡهُ فَقَدۡ رَأَيۡتُمُوهُ وَأَنتُمۡ تَنظُرُونَ [١٤٣]
143਼ ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।