عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 190

Surah The family of Imran [Aal-e-Imran] Ayah 200 Location Madanah Number 3

إِنَّ فِي خَلۡقِ ٱلسَّمَٰوَٰتِ وَٱلۡأَرۡضِ وَٱخۡتِلَٰفِ ٱلَّيۡلِ وَٱلنَّهَارِ لَأٓيَٰتٖ لِّأُوْلِي ٱلۡأَلۡبَٰبِ [١٩٠]

190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।