The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 197
Surah The family of Imran [Aal-e-Imran] Ayah 200 Location Madanah Number 3
مَتَٰعٞ قَلِيلٞ ثُمَّ مَأۡوَىٰهُمۡ جَهَنَّمُۖ وَبِئۡسَ ٱلۡمِهَادُ [١٩٧]
197਼ ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ ਜੀਵਨ ਤੋਂ ਬਾਅਦ) ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਉਹ ਬਹੁਤ ਹੀ ਬੁਰੀ ਜਗ੍ਹਾ ਹੇ।