عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi Translation - Arif Haleem - Ayah 55

Surah The family of Imran [Aal-e-Imran] Ayah 200 Location Madanah Number 3

إِذۡ قَالَ ٱللَّهُ يَٰعِيسَىٰٓ إِنِّي مُتَوَفِّيكَ وَرَافِعُكَ إِلَيَّ وَمُطَهِّرُكَ مِنَ ٱلَّذِينَ كَفَرُواْ وَجَاعِلُ ٱلَّذِينَ ٱتَّبَعُوكَ فَوۡقَ ٱلَّذِينَ كَفَرُوٓاْ إِلَىٰ يَوۡمِ ٱلۡقِيَٰمَةِۖ ثُمَّ إِلَيَّ مَرۡجِعُكُمۡ فَأَحۡكُمُ بَيۡنَكُمۡ فِيمَا كُنتُمۡ فِيهِ تَخۡتَلِفُونَ [٥٥]

(ਗੁਪਤ ਚਾਲ ਵਜੋਂ) ਜਦੋਂ ਅੱਲਾਹ ਨੇ ਕਿਹਾ ਕਿ ਹੇ ਈਸਾ! ਮੈਂ ਤੈਨੂੰ ਸਹੀ ਸਲਾਮਤ (ਇਹਨਾਂ ਤੋਂ) ਵਾਪਸ ਲੈ ਲਵਾਂਗਾ ਤੇ ਆਪਣੇ ਵੱਲ (ਭਾਵ ਅਕਾਸ਼ਾਂ ’ਤੇ) ਚੁੱਕ ਲਵਾਂਗਾ [4]ਅਤੇ ਇਹਨਾਂ (ਕਾਫ਼ਰਾਂ) ਤੋਂ ਤੈਨੂੰ ਪਾਕ ਕਰਾਂਗਾ ਅਤੇ ਜਿਨ੍ਹਾਂ ਲੋਕਾਂ ਨੇ ਤੇਰੀ ਪੈਰਵੀ ਕੀਤੀ ਹੇ ਉਹਨਾਂ `ਨੂੰ ਕਿਆਮਤ ਤਕ ਕਾਫ਼ਰਾਂ ’ਤੇ ਭਾਰੂ ਰੱਖਾਂਗਾ। ਫੇਰ ਤੁਸਾਂ ਸਭ ਨੇ ਮੇਰੇ ਵੱਲ ਹੀ ਪਰਤ ਕੇ ਆਉਣਾ ਹੇ। ਫੇਰ ਮੈਂ ਤੁਹਾਡੇ ਵਿਚਕਾਰ ਉਹਨਾਂ ਗੱਲਾਂ ਦਾ ਨਿਪਟਾਰਾ ਕਰ ਦੇਵਾਂਗਾ ਜਿਨ੍ਹਾਂ ਬਾਰੇ ਤੁਸੀਂ ਮਤਭੇਦ ਕਰਦੇ ਸੀ।