عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 57

Surah The family of Imran [Aal-e-Imran] Ayah 200 Location Madanah Number 3

وَأَمَّا ٱلَّذِينَ ءَامَنُواْ وَعَمِلُواْ ٱلصَّٰلِحَٰتِ فَيُوَفِّيهِمۡ أُجُورَهُمۡۗ وَٱللَّهُ لَا يُحِبُّ ٱلظَّٰلِمِينَ [٥٧]

57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।