The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 59
Surah The family of Imran [Aal-e-Imran] Ayah 200 Location Madanah Number 3
إِنَّ مَثَلَ عِيسَىٰ عِندَ ٱللَّهِ كَمَثَلِ ءَادَمَۖ خَلَقَهُۥ مِن تُرَابٖ ثُمَّ قَالَ لَهُۥ كُن فَيَكُونُ [٥٩]
59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।