The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 70
Surah The family of Imran [Aal-e-Imran] Ayah 200 Location Madanah Number 3
يَٰٓأَهۡلَ ٱلۡكِتَٰبِ لِمَ تَكۡفُرُونَ بِـَٔايَٰتِ ٱللَّهِ وَأَنتُمۡ تَشۡهَدُونَ [٧٠]
70਼ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਿਉਂ ਕਰ ਰਹੇ ਹੋ ? ਜਦ ਕਿ ਤੁਸੀਂ ਆਪ ਇਹਨਾਂ ਦੇ ਸੱਚ ਹੋਣ ਦੇ ਗਵਾਹ ਹੋ।