The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 71
Surah The family of Imran [Aal-e-Imran] Ayah 200 Location Madanah Number 3
يَٰٓأَهۡلَ ٱلۡكِتَٰبِ لِمَ تَلۡبِسُونَ ٱلۡحَقَّ بِٱلۡبَٰطِلِ وَتَكۡتُمُونَ ٱلۡحَقَّ وَأَنتُمۡ تَعۡلَمُونَ [٧١]
71਼ ਹੇ ਕਿਤਾਬ ਵਾਲਿਓ! ਤੁਸੀਂ ਸੱਚ ਅਤੇ ਝੂਠ ਨੂੰ ਕਿਉਂ ਗੱਡ ਮੱਡ ਕਰ ਰਹੇ ਹੋ ? ਤੁਸੀਂ ਜਾਣ ਬੁਝ ਕੇ ਹੱਕ ਸੱਚ ਨੂੰ ਕਿਉਂ ਲੁਕਾ ਰਹੇ ਹੋ?