عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 80

Surah The family of Imran [Aal-e-Imran] Ayah 200 Location Madanah Number 3

وَلَا يَأۡمُرَكُمۡ أَن تَتَّخِذُواْ ٱلۡمَلَٰٓئِكَةَ وَٱلنَّبِيِّـۧنَ أَرۡبَابًاۚ أَيَأۡمُرُكُم بِٱلۡكُفۡرِ بَعۡدَ إِذۡ أَنتُم مُّسۡلِمُونَ [٨٠]

80਼ ਉਹ ਤੁਹਾਨੂੰ ਇਹ ਵੀ ਨਹੀਂ ਆਖੇਗਾ ਕਿ ਫ਼ਰਿਸ਼ਤਿਆਂ ਅਤੇ ਨਬੀਆਂ ਨੂੰ ਆਪਣਾ ਰੱਬ ਬਣਾ ਲਓ।1 ਕੀ ਉਹ ਨਬੀ ਤੁਹਾਨੂੰ ਕੁਫ਼ਰ ਕਰਨ ਦਾ ਹੁਕਮ ਦੇਵੇਗਾ, ਜਦ ਕਿ ਤੁਸੀਂ ਮੁਸਲਮਾਨ ਹੋ?