The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe family of Imran [Aal-e-Imran] - Punjabi translation - Arif Halim - Ayah 90
Surah The family of Imran [Aal-e-Imran] Ayah 200 Location Madanah Number 3
إِنَّ ٱلَّذِينَ كَفَرُواْ بَعۡدَ إِيمَٰنِهِمۡ ثُمَّ ٱزۡدَادُواْ كُفۡرٗا لَّن تُقۡبَلَ تَوۡبَتُهُمۡ وَأُوْلَٰٓئِكَ هُمُ ٱلضَّآلُّونَ [٩٠]
ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।

