The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Romans [Ar-Room] - Punjabi translation - Arif Halim - Ayah 42
Surah The Romans [Ar-Room] Ayah 60 Location Maccah Number 30
قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلَّذِينَ مِن قَبۡلُۚ كَانَ أَكۡثَرُهُم مُّشۡرِكِينَ [٤٢]
(ਹੇ ਨਬੀ!) ਤੁਸੀਂ ਉਹਨਾਂ (ਜ਼ਾਲਮਾਂ) ਨੂੰ ਆਖੋ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਹਿਲੇ ਲੋਕਾਂ ਦਾ ਕਿਹੋ ਜਿਹਾ ਅੰਜਾਮ (ਅੰਤ) ਹੋਇਆ ਸੀ। ਉਹਨਾਂ ਵਿਚ ਬਹੁਤੇ ਤਾਂ ਮੁਸ਼ਰਿਕ ਹੀ ਸਨ।

