عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Luqman [Luqman] - Punjabi translation - Arif Halim - Ayah 18

Surah Luqman [Luqman] Ayah 34 Location Maccah Number 31

وَلَا تُصَعِّرۡ خَدَّكَ لِلنَّاسِ وَلَا تَمۡشِ فِي ٱلۡأَرۡضِ مَرَحًاۖ إِنَّ ٱللَّهَ لَا يُحِبُّ كُلَّ مُخۡتَالٖ فَخُورٖ [١٨]

ਤੂੰ ਲੋਕਾਂ ਨਾਲ ਮੂੰਹ ਫੇਰ ਕੇ ਗੱਲ ਨਾ ਕਰ ਤੇ ਨਾ ਹੀ ਧਰਤੀ ਉੱਤੇ ਆਕੜ ਕੇ ਤੁਰ, ਕਿਉਂ ਜੋ ਕਿਸੇ ਵੀ ਘਮੰਡੀ ਤੇ ਸ਼ੇਖੀ ਖੋਰੇ ਨੂੰ ਅੱਲਾਹ ਪਸੰਦ ਨਹੀਂ ਕਰਦਾ।