The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 28
Surah The Coalition [Al-Ahzab] Ayah 73 Location Maccah Number 33
يَٰٓأَيُّهَا ٱلنَّبِيُّ قُل لِّأَزۡوَٰجِكَ إِن كُنتُنَّ تُرِدۡنَ ٱلۡحَيَوٰةَ ٱلدُّنۡيَا وَزِينَتَهَا فَتَعَالَيۡنَ أُمَتِّعۡكُنَّ وَأُسَرِّحۡكُنَّ سَرَاحٗا جَمِيلٗا [٢٨]
ਹੇ ਨਬੀ! ਆਪਣੀਆਂ ਪਤਨੀਆਂ ਨੂੰ ਆਖ ਦਿਓ ਕਿ ਜੇ ਤੁਸੀਂ ਸੰਸਾਰਿਕ ਜੀਵਨ ਅਤੇ ਉਸ ਦੀ ਸ਼ੋਭਾ ਚਾਹੁੰਦੀਆਂ ਹੋ ਤਾਂ ਆਓ! ਮੈਂ ਤੁਹਾਨੂੰ ਕੁੱਝ ਦੇ ਦੁਆ ਦੇ ਸੋਹਣੇ ਢੰਗ ਨਾਲ ਤੌਰ ਦਿਆਂ[4] (ਭਾਵ ਤੁਹਾਨੂੰ ਤਲਾਕ ਦੇ ਦਿਆਂ)।

