The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 40
Surah The Coalition [Al-Ahzab] Ayah 73 Location Maccah Number 33
مَّا كَانَ مُحَمَّدٌ أَبَآ أَحَدٖ مِّن رِّجَالِكُمۡ وَلَٰكِن رَّسُولَ ٱللَّهِ وَخَاتَمَ ٱلنَّبِيِّـۧنَۗ وَكَانَ ٱللَّهُ بِكُلِّ شَيۡءٍ عَلِيمٗا [٤٠]
(ਹੇ ਲੋਕੋ! ਸੁਣੋ ਕਿ) ਮੁਹੰਮਦ (ਸ:) ਤੁਹਾਡੇ ਲੋਕਾਂ ਵਿੱਚੋਂ ਕਿਸੇ ਦੇ ਵੀ ਪਿਤਾ ਨਹੀਂ ਪਰ ਉਹ ਅੱਲਾਹ ਦੇ ਰਸੂਲ ਅਤੇ ਸਾਰੇ ਨਬੀਆਂ ਦੇ ਸਮਾਪਕ ਹਨ[5] (ਭਾਵ ਆਖ਼ਰੀ ਨਬੀ ਹਨ) ਅਤੇ ਅੱਲਾਹ (ਸਾਰੀਆਂ ਗੱਲਾਂ ਤੋਂ) ਚੰਗੀ ਤਰ੍ਹਾਂ ਜਾਣੂ ਹੈ।

