The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 63
Surah The Coalition [Al-Ahzab] Ayah 73 Location Maccah Number 33
يَسۡـَٔلُكَ ٱلنَّاسُ عَنِ ٱلسَّاعَةِۖ قُلۡ إِنَّمَا عِلۡمُهَا عِندَ ٱللَّهِۚ وَمَا يُدۡرِيكَ لَعَلَّ ٱلسَّاعَةَ تَكُونُ قَرِيبًا [٦٣]
63਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਇਸ ਦਾ ਗਿਆਨ ਤਾਂ ਅੱਲਾਹ ਨੂੰ ਹੀ ਹੈ। ਤੁਹਾਨੂੰ ਕੀ ਪਤਾ ਹੈ ਕਿ ਉਹ ਨੇੜੇ ਹੀ ਹੋਵੇ ?