The Noble Qur'an Encyclopedia
Towards providing reliable exegeses and translations of the meanings of the Noble Qur'an in the world languagesOriginator [Fatir] - Bunjabi translation - Ayah 15
Surah Originator [Fatir] Ayah 45 Location Maccah Number 35
۞ يَٰٓأَيُّهَا ٱلنَّاسُ أَنتُمُ ٱلۡفُقَرَآءُ إِلَى ٱللَّهِۖ وَٱللَّهُ هُوَ ٱلۡغَنِيُّ ٱلۡحَمِيدُ [١٥]
15਼ ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ।