The Noble Qur'an Encyclopedia
Towards providing reliable exegeses and translations of the meanings of the Noble Qur'an in the world languagesYa Seen [Ya Seen] - Punjabi translation - Arif Halim - Ayah 38
Surah Ya Seen [Ya Seen] Ayah 83 Location Maccah Number 36
وَٱلشَّمۡسُ تَجۡرِي لِمُسۡتَقَرّٖ لَّهَاۚ ذَٰلِكَ تَقۡدِيرُ ٱلۡعَزِيزِ ٱلۡعَلِيمِ [٣٨]
38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।