The Noble Qur'an Encyclopedia
Towards providing reliable exegeses and translations of the meanings of the Noble Qur'an in the world languagesYa Seen [Ya Seen] - Punjabi translation - Arif Halim - Ayah 48
Surah Ya Seen [Ya Seen] Ayah 83 Location Maccah Number 36
وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ [٤٨]
48਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।