The Noble Qur'an Encyclopedia
Towards providing reliable exegeses and translations of the meanings of the Noble Qur'an in the world languagesYa Seen [Ya Seen] - Punjabi translation - Arif Halim - Ayah 51
Surah Ya Seen [Ya Seen] Ayah 83 Location Maccah Number 36
وَنُفِخَ فِي ٱلصُّورِ فَإِذَا هُم مِّنَ ٱلۡأَجۡدَاثِ إِلَىٰ رَبِّهِمۡ يَنسِلُونَ [٥١]
51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।