عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Ya Seen [Ya Seen] - Punjabi translation - Arif Halim - Ayah 60

Surah Ya Seen [Ya Seen] Ayah 83 Location Maccah Number 36

۞ أَلَمۡ أَعۡهَدۡ إِلَيۡكُمۡ يَٰبَنِيٓ ءَادَمَ أَن لَّا تَعۡبُدُواْ ٱلشَّيۡطَٰنَۖ إِنَّهُۥ لَكُمۡ عَدُوّٞ مُّبِينٞ [٦٠]

60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।