The Noble Qur'an Encyclopedia
Towards providing reliable exegeses and translations of the meanings of the Noble Qur'an in the world languagesThose who set the ranks [As-Saaffat] - Punjabi translation - Arif Halim - Ayah 8
Surah Those who set the ranks [As-Saaffat] Ayah 182 Location Maccah Number 37
لَّا يَسَّمَّعُونَ إِلَى ٱلۡمَلَإِ ٱلۡأَعۡلَىٰ وَيُقۡذَفُونَ مِن كُلِّ جَانِبٖ [٨]
8਼ ਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।