The Noble Qur'an Encyclopedia
Towards providing reliable exegeses and translations of the meanings of the Noble Qur'an in the world languagesSad [Sad] - Bunjabi translation - Ayah 21
Surah Sad [Sad] Ayah 88 Location Maccah Number 38
۞ وَهَلۡ أَتَىٰكَ نَبَؤُاْ ٱلۡخَصۡمِ إِذۡ تَسَوَّرُواْ ٱلۡمِحۡرَابَ [٢١]
21਼ (ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ, ਜਦੋਂ ਉਹ ਕੰਧ ਟੱਪ ਕੇ (ਦਾਊਦ ਦੇ) ਕਮਰੇ ਵਿਚ ਆ ਗਏ ਸਨ ?