عربيEnglish

موسوعة القرآن الكريم

نحو توفير تفاسير وتراجم موثوقة لمعاني القرآن الكريم بلغات العالم

سورة الزمر - Punjabi Translation - Arif Haleem - آية 13

سورة الزمر عدد آياتها 75 مكان النزول مكة وترتيبها في المصحف 39

قُلۡ إِنِّيٓ أَخَافُ إِنۡ عَصَيۡتُ رَبِّي عَذَابَ يَوۡمٍ عَظِيمٖ [١٣]

ਆਖ ਦਿਓ ਕਿ ਜੇ ਮੈਂ ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂ ਤਾਂ ਬੇਸ਼ੱਕ ਮੈਨੂੰ ਵੱਡੇ ਦਿਨ ਭਾਵ ਕਿਆਮਤ ਦੇ ਅਜ਼ਾਬ ਤੋਂ ਡਰ ਲੱਗਦਾ ਹੈ।