The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Troops [Az-Zumar] - Bunjabi translation - Ayah 14
Surah The Troops [Az-Zumar] Ayah 75 Location Maccah Number 39
قُلِ ٱللَّهَ أَعۡبُدُ مُخۡلِصٗا لَّهُۥ دِينِي [١٤]
14਼ ਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।