The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Troops [Az-Zumar] - Bunjabi translation - Ayah 19
Surah The Troops [Az-Zumar] Ayah 75 Location Maccah Number 39
أَفَمَنۡ حَقَّ عَلَيۡهِ كَلِمَةُ ٱلۡعَذَابِ أَفَأَنتَ تُنقِذُ مَن فِي ٱلنَّارِ [١٩]
19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?