عربيEnglish

موسوعة القرآن الكريم

نحو توفير تفاسير وتراجم موثوقة لمعاني القرآن الكريم بلغات العالم

سورة الزمر - Punjabi Translation - Arif Haleem - آية 29

سورة الزمر عدد آياتها 75 مكان النزول مكة وترتيبها في المصحف 39

ضَرَبَ ٱللَّهُ مَثَلٗا رَّجُلٗا فِيهِ شُرَكَآءُ مُتَشَٰكِسُونَ وَرَجُلٗا سَلَمٗا لِّرَجُلٍ هَلۡ يَسۡتَوِيَانِ مَثَلًاۚ ٱلۡحَمۡدُ لِلَّهِۚ بَلۡ أَكۡثَرُهُمۡ لَا يَعۡلَمُونَ [٢٩]

ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।