عربيEnglish

موسوعة القرآن الكريم

نحو توفير تفاسير وتراجم موثوقة لمعاني القرآن الكريم بلغات العالم

سورة الزمر - Punjabi Translation - Arif Haleem - آية 34

سورة الزمر عدد آياتها 75 مكان النزول مكة وترتيبها في المصحف 39

لَهُم مَّا يَشَآءُونَ عِندَ رَبِّهِمۡۚ ذَٰلِكَ جَزَآءُ ٱلۡمُحۡسِنِينَ [٣٤]

ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ ਹੈ, ਜੋ ਉਹ ਇੱਛਾ ਕਰਨਗੇ। ਨੇਕ ਲੋਕਾਂ ਲਈ ਇਹੋ ਬਦਲਾ ਹੈ।