عربيEnglish

موسوعة القرآن الكريم

نحو توفير تفاسير وتراجم موثوقة لمعاني القرآن الكريم بلغات العالم

سورة الزمر - Punjabi Translation - Arif Haleem - آية 35

سورة الزمر عدد آياتها 75 مكان النزول مكة وترتيبها في المصحف 39

لِيُكَفِّرَ ٱللَّهُ عَنۡهُمۡ أَسۡوَأَ ٱلَّذِي عَمِلُواْ وَيَجۡزِيَهُمۡ أَجۡرَهُم بِأَحۡسَنِ ٱلَّذِي كَانُواْ يَعۡمَلُونَ [٣٥]

ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।[3]