موسوعة القرآن الكريم
نحو توفير تفاسير وتراجم موثوقة لمعاني القرآن الكريم بلغات العالمسورة الزمر - Punjabi Translation - Arif Haleem - آية 4
سورة الزمر عدد آياتها 75 مكان النزول مكة وترتيبها في المصحف 39
لَّوۡ أَرَادَ ٱللَّهُ أَن يَتَّخِذَ وَلَدٗا لَّٱصۡطَفَىٰ مِمَّا يَخۡلُقُ مَا يَشَآءُۚ سُبۡحَٰنَهُۥۖ هُوَ ٱللَّهُ ٱلۡوَٰحِدُ ٱلۡقَهَّارُ [٤]
ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ[1] ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ।

