The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Troops [Az-Zumar] - Bunjabi translation - Ayah 50
Surah The Troops [Az-Zumar] Ayah 75 Location Maccah Number 39
قَدۡ قَالَهَا ٱلَّذِينَ مِن قَبۡلِهِمۡ فَمَآ أَغۡنَىٰ عَنۡهُم مَّا كَانُواْ يَكۡسِبُونَ [٥٠]
50਼ ਇਹਨਾਂ ਤੋਂ ਪਹਿਲਾਂ ਦੇ ਲੋਕ ਵੀ ਇਹੋ ਗੱਲ ਕਹਿੰਦੇ ਸੀ ਪਰ ਉਹਨਾਂ ਦਾ ਕੀਤਾ ਕਮਾਇਆ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਇਆ।