عربيEnglish

موسوعة القرآن الكريم

نحو توفير تفاسير وتراجم موثوقة لمعاني القرآن الكريم بلغات العالم

سورة الزمر - Punjabi Translation - Arif Haleem - آية 62

سورة الزمر عدد آياتها 75 مكان النزول مكة وترتيبها في المصحف 39

ٱللَّهُ خَٰلِقُ كُلِّ شَيۡءٖۖ وَهُوَ عَلَىٰ كُلِّ شَيۡءٖ وَكِيلٞ [٦٢]

ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।