The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Troops [Az-Zumar] - Bunjabi translation - Ayah 64
Surah The Troops [Az-Zumar] Ayah 75 Location Maccah Number 39
قُلۡ أَفَغَيۡرَ ٱللَّهِ تَأۡمُرُوٓنِّيٓ أَعۡبُدُ أَيُّهَا ٱلۡجَٰهِلُونَ [٦٤]
64਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?