موسوعة القرآن الكريم
نحو توفير تفاسير وتراجم موثوقة لمعاني القرآن الكريم بلغات العالمسورة الزمر - Punjabi Translation - Arif Haleem - آية 7
سورة الزمر عدد آياتها 75 مكان النزول مكة وترتيبها في المصحف 39
إِن تَكۡفُرُواْ فَإِنَّ ٱللَّهَ غَنِيٌّ عَنكُمۡۖ وَلَا يَرۡضَىٰ لِعِبَادِهِ ٱلۡكُفۡرَۖ وَإِن تَشۡكُرُواْ يَرۡضَهُ لَكُمۡۗ وَلَا تَزِرُ وَازِرَةٞ وِزۡرَ أُخۡرَىٰۚ ثُمَّ إِلَىٰ رَبِّكُم مَّرۡجِعُكُمۡ فَيُنَبِّئُكُم بِمَا كُنتُمۡ تَعۡمَلُونَۚ إِنَّهُۥ عَلِيمُۢ بِذَاتِ ٱلصُّدُورِ [٧]
ਜੇ ਤੁਸੀਂ ਕੁਫ਼ਰ (ਭਾਵ ਨਾ-ਸ਼ੁਕਰੀ) ਕਰੋਗੇ ਤਾਂ ਇਹ ਵੀ ਯਾਦ ਰੱਖੋ ਕਿ ਅੱਲਾਹ ਵੀ ਤੁਹਾਥੋਂ ਬੇਪਰਵਾਹ ਹੈ, ਪਰ ਉਹ ਆਪਣੇ ਬੰਦਿਆਂ ਲਈ ਨਾ-ਸ਼ੁਕਰੀ (ਕੁਫ਼ਰ) ਕਰਨ ਨੂੰ ਪਸੰਦ ਨਹੀਂ ਕਰਦਾ। ਜੇ ਤੁਸੀਂ ਸ਼ੁਕਰ ਅਦਾ ਕਰੋਗੇ ਤਾਂ ਉਹ ਉਸ ਨੂੰ ਤੁਹਾਡੇ ਲਈ ਪਸੰਦ ਕਰਦਾ ਹੈ। ਅਤੇ (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਜਾਣਾ ਤੁਸੀਂ ਸਾਰਿਆਂ ਨੇ ਰੱਬ ਵੱਲ ਹੀ ਹੈ, ਫੇਰ ਉਹ ਤੁਹਾਨੂੰ ਦੱਸ ਦੇਵੇਗਾ ਕਿ ਤੁਸੀਂ (ਸੰਸਾਰ ਵਿਚ) ਕੀ ਕਰਦੇ ਰਹੇ ਹੋ? ਉਹ ਤਾਂ ਦਿਲਾਂ ਦਾ ਹਾਲ ਤਕ ਜਾਣਦਾ ਹੈ।

