عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Women [An-Nisa] - Punjabi translation - Arif Halim - Ayah 10

Surah The Women [An-Nisa] Ayah 176 Location Madanah Number 4

إِنَّ ٱلَّذِينَ يَأۡكُلُونَ أَمۡوَٰلَ ٱلۡيَتَٰمَىٰ ظُلۡمًا إِنَّمَا يَأۡكُلُونَ فِي بُطُونِهِمۡ نَارٗاۖ وَسَيَصۡلَوۡنَ سَعِيرٗا [١٠]

ਜਿਹੜੇ ਲੋਕ ਯਤੀਮਾਂ ਦਾ ਮਾਲ ਜ਼ੁਲਮ ਨਾਲ ਖਾਂਦੇ ਹਨ ਉਹ ਆਪਣੇ ਢਿੱਡ ਅੱਗ ਨਾਲ ਹੀ ਭਰਦੇ ਹਨ ਅਤੇ ਉਹ ਛੇਤੀ ਹੀ (ਕਿਆਮਤ ਵਾਲੇ ਦਿਨ) ਨਰਕ ਦੀ ਅੱਗ ਵਿਚ ਸੁਟੇ ਜਾਣਗੇ।