The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Women [An-Nisa] - Punjabi translation - Arif Halim - Ayah 51
Surah The Women [An-Nisa] Ayah 176 Location Madanah Number 4
أَلَمۡ تَرَ إِلَى ٱلَّذِينَ أُوتُواْ نَصِيبٗا مِّنَ ٱلۡكِتَٰبِ يُؤۡمِنُونَ بِٱلۡجِبۡتِ وَٱلطَّٰغُوتِ وَيَقُولُونَ لِلَّذِينَ كَفَرُواْ هَٰٓؤُلَآءِ أَهۡدَىٰ مِنَ ٱلَّذِينَ ءَامَنُواْ سَبِيلًا [٥١]
ਕੀ ਤੁਸੀਂ ਉਹਨਾਂ (ਯਹੂਦੀਆਂ) ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਿਤਾਬ ਦੇ ਗਿਆਨ ਦਾ ਕੁੱਝ ਹਿੱਸਾ ਦਿੱਤਾ ਗਿਆ ਸੀ? (ਹੁਣ ਉਹਨਾਂ ਦਾ ਇਹ ਹਾਲ ਹੇ ਕਿ) ਉਹ ਲੋਕ ਬੁਤਾਂ ਅਤੇ ਤਾਗ਼ੂਤ [13] (ਸ਼ੈਤਾਨਾਂ) ਉੱਤੇ ਭਰੋਸਾ ਰੱਖਦੇ ਹਨ ਅਤੇ ਕਾਫ਼ਿਰਾਂ ਬਾਰੇ ਆਖਦੇ ਹਨ ਕਿ ਇਹ ਲੋਕ ਤਾਂ ਈਮਾਨ ਵਾਲਿਆਂ ਤੋਂ ਕੀਤੇ ਵੱਧ ਸਿੱਧੇ ਰਸਤੇ ਉੱਤੇ ਹਨ।

