The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Women [An-Nisa] - Punjabi translation - Arif Halim - Ayah 55
Surah The Women [An-Nisa] Ayah 176 Location Madanah Number 4
فَمِنۡهُم مَّنۡ ءَامَنَ بِهِۦ وَمِنۡهُم مَّن صَدَّ عَنۡهُۚ وَكَفَىٰ بِجَهَنَّمَ سَعِيرًا [٥٥]
ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।[14]

