The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Women [An-Nisa] - Punjabi translation - Arif Halim - Ayah 76
Surah The Women [An-Nisa] Ayah 176 Location Madanah Number 4
ٱلَّذِينَ ءَامَنُواْ يُقَٰتِلُونَ فِي سَبِيلِ ٱللَّهِۖ وَٱلَّذِينَ كَفَرُواْ يُقَٰتِلُونَ فِي سَبِيلِ ٱلطَّٰغُوتِ فَقَٰتِلُوٓاْ أَوۡلِيَآءَ ٱلشَّيۡطَٰنِۖ إِنَّ كَيۡدَ ٱلشَّيۡطَٰنِ كَانَ ضَعِيفًا [٧٦]
ਜਿਹੜੇ ਲੋਕ ਈਮਾਨ ਰੱਖਦੇ ਹਨ ਉਹ ਅੱਲਾਹ ਦੀ ਰਾਹ ਵਿਚ ਲੜਦੇ ਹਨ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਹੇ ਉਹ ਤਾਗ਼ੂਤ[17] (ਸ਼ੈਤਾਨ) ਦੀ ਰਾਹ ਵਿਚ ਲੜਦੇ ਹਨ। ਇਸ ਲਈ ਤੁਸੀਂ (ਈਮਾਨ ਵਾਲਿਓ) ਸ਼ੈਤਾਨ ਦੇ ਹਿਮਾਇਤੀਆਂ ਨਾਲ ਜੰਗ ਕਰੋ, ਵਿਸ਼ਵਾਸ ਰੱਖੋ ਕਿ ਸ਼ੈਤਾਨ ਦੀਆਂ ਚਾਲਾਂ ਬਹੁਤ ਹੀ ਕਮਜ਼ੋਰ ਹਨ।

