عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Women [An-Nisa] - Punjabi translation - Arif Halim - Ayah 8

Surah The Women [An-Nisa] Ayah 176 Location Madanah Number 4

وَإِذَا حَضَرَ ٱلۡقِسۡمَةَ أُوْلُواْ ٱلۡقُرۡبَىٰ وَٱلۡيَتَٰمَىٰ وَٱلۡمَسَٰكِينُ فَٱرۡزُقُوهُم مِّنۡهُ وَقُولُواْ لَهُمۡ قَوۡلٗا مَّعۡرُوفٗا [٨]

8਼ ਜੇ ਵੰਡ ਵੇਲੇ ਰਿਸ਼ਤੇਦਾਰ, ਯਤੀਮ ਅਤੇ ਮੁਥਾਜ ਆ ਜਾਣ ਤਾਂ ਤੁਸੀਂ ਉਸ (ਵਿਰਾਸਤ ਦੇ) ਮਾਲ ਵਿੱਚੋਂ ਉਹਨਾਂ ਨੂੰ ਵੀ ਕੁੱਝ ਦੇ ਦੇਵੋ ਅਤੇ ਉਹਨਾਂ ਨਾਲ ਨਰਮੀ ਨਾਲ ਬੋਲੋ।