The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Forgiver [Ghafir] - Punjabi translation - Arif Halim - Ayah 2
Surah The Forgiver [Ghafir] Ayah 85 Location Maccah Number 40
تَنزِيلُ ٱلۡكِتَٰبِ مِنَ ٱللَّهِ ٱلۡعَزِيزِ ٱلۡعَلِيمِ [٢]
2਼ ਇਹ ਕਿਤਾਬ (.ਕੁਰਆਨ) ਦਾ ਉਤਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।