The Noble Qur'an Encyclopedia
Towards providing reliable exegeses and translations of the meanings of the Noble Qur'an in the world languagesExplained in detail [Fussilat] - Punjabi translation - Arif Halim - Ayah 28
Surah Explained in detail [Fussilat] Ayah 54 Location Maccah Number 41
ذَٰلِكَ جَزَآءُ أَعۡدَآءِ ٱللَّهِ ٱلنَّارُۖ لَهُمۡ فِيهَا دَارُ ٱلۡخُلۡدِ جَزَآءَۢ بِمَا كَانُواْ بِـَٔايَٰتِنَا يَجۡحَدُونَ [٢٨]
ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।

