The Noble Qur'an Encyclopedia
Towards providing reliable exegeses and translations of the meanings of the Noble Qur'an in the world languagesExplained in detail [Fussilat] - Punjabi translation - Arif Halim - Ayah 51
Surah Explained in detail [Fussilat] Ayah 54 Location Maccah Number 41
وَإِذَآ أَنۡعَمۡنَا عَلَى ٱلۡإِنسَٰنِ أَعۡرَضَ وَنَـَٔا بِجَانِبِهِۦ وَإِذَا مَسَّهُ ٱلشَّرُّ فَذُو دُعَآءٍ عَرِيضٖ [٥١]
(ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।

