The Noble Qur'an Encyclopedia
Towards providing reliable exegeses and translations of the meanings of the Noble Qur'an in the world languagesCouncil, Consultation [Ash-Shura] - Punjabi translation - Arif Halim - Ayah 28
Surah Council, Consultation [Ash-Shura] Ayah 53 Location Maccah Number 42
وَهُوَ ٱلَّذِي يُنَزِّلُ ٱلۡغَيۡثَ مِنۢ بَعۡدِ مَا قَنَطُواْ وَيَنشُرُ رَحۡمَتَهُۥۚ وَهُوَ ٱلۡوَلِيُّ ٱلۡحَمِيدُ [٢٨]
28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।