The Noble Qur'an Encyclopedia
Towards providing reliable exegeses and translations of the meanings of the Noble Qur'an in the world languagesCouncil, Consultation [Ash-Shura] - Punjabi Translation - Arif Haleem - Ayah 8
Surah Council, Consultation [Ash-Shura] Ayah 53 Location Maccah Number 42
وَلَوۡ شَآءَ ٱللَّهُ لَجَعَلَهُمۡ أُمَّةٗ وَٰحِدَةٗ وَلَٰكِن يُدۡخِلُ مَن يَشَآءُ فِي رَحۡمَتِهِۦۚ وَٱلظَّٰلِمُونَ مَا لَهُم مِّن وَلِيّٖ وَلَا نَصِيرٍ [٨]
ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।

