The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 30
Surah Ornaments of Gold [Az-Zukhruf] Ayah 89 Location Maccah Number 43
وَلَمَّا جَآءَهُمُ ٱلۡحَقُّ قَالُواْ هَٰذَا سِحۡرٞ وَإِنَّا بِهِۦ كَٰفِرُونَ [٣٠]
30਼ ਜਦੋਂ ਇਹੋ ਹੱਕ (.ਕੁਰਆਨ) ਇਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਇਹ ਆਖਣ ਲੱਗੇ, ਇਹ ਤਾਂ ਨਿਰਾ ਜਾਦੂ ਹੈ, ਅਸੀਂ ਇਸ ਦੇ ਇਨਕਾਰੀ ਹਾਂ।