The Noble Qur'an Encyclopedia
Towards providing reliable exegeses and translations of the meanings of the Noble Qur'an in the world languagesOrnaments of Gold [Az-Zukhruf] - Punjabi translation - Arif Halim - Ayah 66
Surah Ornaments of Gold [Az-Zukhruf] Ayah 89 Location Maccah Number 43
هَلۡ يَنظُرُونَ إِلَّا ٱلسَّاعَةَ أَن تَأۡتِيَهُم بَغۡتَةٗ وَهُمۡ لَا يَشۡعُرُونَ [٦٦]
66਼ ਕੀ ਇਹ ਲੋਕ ਕਿਆਮਤ ਦਿਹਾੜੇ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਇਹਨਾਂ ਉੱਤੇ ਆ ਜਾਵੇ ਤੇ ਇਹਨਾਂ ਨੂੰ ਖ਼ਬਰ ਵੀ ਨਾ ਹੋਵੇ।