The Noble Qur'an Encyclopedia
Towards providing reliable exegeses and translations of the meanings of the Noble Qur'an in the world languagesCrouching [Al-Jathiya] - Bunjabi translation - Ayah 27
Surah Crouching [Al-Jathiya] Ayah 37 Location Maccah Number 45
وَلِلَّهِ مُلۡكُ ٱلسَّمَٰوَٰتِ وَٱلۡأَرۡضِۚ وَيَوۡمَ تَقُومُ ٱلسَّاعَةُ يَوۡمَئِذٖ يَخۡسَرُ ٱلۡمُبۡطِلُونَ [٢٧]
27਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।