عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Crouching [Al-Jathiya] - Bunjabi translation - Ayah 30

Surah Crouching [Al-Jathiya] Ayah 37 Location Maccah Number 45

فَأَمَّا ٱلَّذِينَ ءَامَنُواْ وَعَمِلُواْ ٱلصَّٰلِحَٰتِ فَيُدۡخِلُهُمۡ رَبُّهُمۡ فِي رَحۡمَتِهِۦۚ ذَٰلِكَ هُوَ ٱلۡفَوۡزُ ٱلۡمُبِينُ [٣٠]

30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।