The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe victory [Al-Fath] - Punjabi Translation - Arif Haleem - Ayah 6
Surah The victory [Al-Fath] Ayah 29 Location Madanah Number 48
وَيُعَذِّبَ ٱلۡمُنَٰفِقِينَ وَٱلۡمُنَٰفِقَٰتِ وَٱلۡمُشۡرِكِينَ وَٱلۡمُشۡرِكَٰتِ ٱلظَّآنِّينَ بِٱللَّهِ ظَنَّ ٱلسَّوۡءِۚ عَلَيۡهِمۡ دَآئِرَةُ ٱلسَّوۡءِۖ وَغَضِبَ ٱللَّهُ عَلَيۡهِمۡ وَلَعَنَهُمۡ وَأَعَدَّ لَهُمۡ جَهَنَّمَۖ وَسَآءَتۡ مَصِيرٗا [٦]
ਤਾਂ ਜੋ ਮੁਨਾਫ਼ਿਕ (ਪਖੰਡੀ) ਪੁਰਸ਼ ਅਤੇ ਮੁਨਾਫ਼ਿਕ ਇਸਤਰੀਆਂ ਅਤੇ ਮੁਸ਼ਰਿਕ ਪੁਰਸ਼ ਅਤੇ ਮੁਸ਼ਰਿਕ ਇਸਤਰੀਆਂ ਨੂੰ ਅਜ਼ਾਬ (ਸਜ਼ਾ) ਦੇਵੇ ਜਿਹੜੇ ਅੱਲਾਹ ਦੇ ਸੰਬੰਧ ਵਿਚ ਭੈੜੇ ਵਿਚਾਰ ਰੱਖਦੇ ਹਨ। ਬੁਰਾਈ ਦੇ ਫੇਰ ਵਿਚ ਉਹ ਆਪੇ ਹੀ ਹਨ। ਉਹਨਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਅਤੇ ਉਸ ਨੇ ਉਹਨਾਂ ਉੱਤੇ ਫਿਟਕਾਰ ਪਾਈ ਅਤੇ ਉਸ ਨੇ ਉਹਨਾਂ ਲਈ ਨਰਕ ਤਿਆਰ ਕਰ ਰੱਖੀ ਹੈ ਅਤੇ ਉਹ ਬਹੁਤ ਹੀ ਭੈੜਾ ਪਰਤਨ ਵਾਲਾ ਟਿਕਾਣਾ ਹੈ।

