The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe private apartments [Al-Hujraat] - Punjabi translation - Arif Halim - Ayah 4
Surah The private apartments [Al-Hujraat] Ayah 18 Location Madanah Number 49
إِنَّ ٱلَّذِينَ يُنَادُونَكَ مِن وَرَآءِ ٱلۡحُجُرَٰتِ أَكۡثَرُهُمۡ لَا يَعۡقِلُونَ [٤]
4਼ (ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।