The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Table Spread [Al-Maeda] - Punjabi translation - Arif Halim - Ayah 29
Surah The Table Spread [Al-Maeda] Ayah 120 Location Madanah Number 5
إِنِّيٓ أُرِيدُ أَن تَبُوٓأَ بِإِثۡمِي وَإِثۡمِكَ فَتَكُونَ مِنۡ أَصۡحَٰبِ ٱلنَّارِۚ وَذَٰلِكَ جَزَٰٓؤُاْ ٱلظَّٰلِمِينَ [٢٩]
29਼ ਮੈਂ ਚਾਹੁੰਦਾ ਹਾਂ ਕਿ ਤੂੰ ਮੇਰਾ ਗੁਨਾਹ ਅਤੇ ਆਪਣਾ ਗੁਨਾਹ, ਦੋਵੇਂ ਆਪਣੇ ਸਿਰ ਲੈ ਲਵੇਂ ਅਤੇ ਨਰਕੀਆਂ ਵਿਚ ਜਾ ਰਲੇਂ। ਜ਼ਾਲਮਾਂ ਦਾ ਇਹੋ ਬਦਲਾ ਹੇ।